1 2 3 4 Showing 1 to 12 of 41

ਮਾਲਵਿੰਦਰ ਤੇ ਗੋਧਵਾਨੀ ਨੂੰ 7 ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

ਮਾਲਵਿੰਦਰ ਤੇ ਗੋਧਵਾਨੀ ਨੂੰ 7 ਤੱਕ ਨਿਆਂਇਕ ਹਿਰਾਸਤ ’ਚ ਭੇਜਿਆ

ਦਿੱਲੀ ਦੀ ਅਦਾਲਤ ਨੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰੋਮੋਟਰ ਮਾਲਵਿੰਦਰ ਸਿੰਘ ਤੇ ਰੈਲੀਗੇਰ ਐਂਟਰਪ੍ਰਾਈਜ਼ਿਜ਼ ਲਿਮਟਿਡ ਦੇ ਸਾਬਕਾ ਸੀਐੱਮਡੀ ਸੁਨੀਲ ਗੋਧਵਾਨੀ ਨੂੰ ਮਨੀ ਲਾਂਡਰਿੰਗ ਕੇਸ ਵਿੱਚ ਅੱਜ 7 ਦਸੰਬਰ ਤ...

ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ 7 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ 7 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

ਮੁਹਾਲੀ ਪੁਲੀਸ ਨੇ ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ’ਤੇ ਪਿਛਲੇ ਸਾਲ ਵਿਸਾਖੀ ਵਾਲੀ ਰਾਤ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਅੱਜ ਗੈਂਗਸਟਰ ਸੁਖਪ੍ਰੀਤ ਸਿੰਘ ਧਾਲੀਵਾਲ ਉਰਫ਼ ਬੁੱਢਾ ਦੀ ਗ੍ਰਿ...

ਸ੍ਰੀ ਸ੍ਰੀ ਰਵੀਸ਼ੰਕਰ ਦਾ ਫ਼ਰੀਦਕੋਟ ’ਚ ਜ਼ੋਰਦਾਰ ਵਿਰੋਧ

ਸ੍ਰੀ ਸ੍ਰੀ ਰਵੀਸ਼ੰਕਰ ਦਾ ਫ਼ਰੀਦਕੋਟ ’ਚ ਜ਼ੋਰਦਾਰ ਵਿਰੋਧ

ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਵਿੱਚ ਪ੍ਰਵਚਨਾਂ ਲਈ ਆਏ ਆਰਟ ਆਫ ਲਿਵਿੰਗ ਸੰਸਥਾ ਦੇ ਮੁਖੀ ਸ੍ਰੀ ਸ੍ਰੀ ਰਵੀਸ਼ੰਕਰ ਦਾ ਪੰਜਾਬ ਸਟੂਡੈਂਟਸ ਯੂਨੀਅਨ, ਯੂਥ ਫਾਰ ਸਵਰਾਜ ਅਤੇ ਨੌਜਵਾਨ ਭਾਰਤ ਸਭਾ ਨੇ ਜ਼ੋਰਦਾਰ ਵਿਰੋਧ ਕ...

ਪੰਜਾਬ ਨੂੰ ‘ਵਿੱਤੀ ਐਮਰਜੈਂਸੀ’ ਦਾ ਸਾਹਮਣਾ

ਪੰਜਾਬ ਨੂੰ ‘ਵਿੱਤੀ ਐਮਰਜੈਂਸੀ’ ਦਾ ਸਾਹਮਣਾ

ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਵੱਲੋਂ ਜੀ.ਐੱਸ.ਟੀ. ਦੇ ਮੁਆਵਜ਼ੇ ਵਜੋਂ ਮਿਲਣ ਵਾਲੀ 4100 ਕਰੋੜ ਰੁਪਏ ਦੀ ਰਕਮ ਨਾ ਹਾਸਲ ਹੋਣ ਕਾਰਨ ਸੂਬੇ ਵਿਚ ‘ਵਿੱਤੀ ਐਮਰਜੈਂਸੀ’ ਵਰਗੇ ਹਾਲਾਤ ਬਣ ਗਏ ਹਨ। ਮੁੱਖ ਮੰਤਰੀ ਦਫ਼ਤਰ ਦੇ...

ਫੜਨਵੀਸ ਮੁੜ ਮੁੱਖ ਮੰਤਰੀ ਬਣੇ

ਫੜਨਵੀਸ ਮੁੜ ਮੁੱਖ ਮੰਤਰੀ ਬਣੇ

ਮਹਾਰਾਸ਼ਟਰ ’ਚ ਅੱਜ ਸਵੇਰੇ ਸ਼ਿਵ ਸੈਨਾ, ਐੱਨਸੀਪੀ ਅਤੇ ਕਾਂਗਰਸ ਦੀਆਂ ਸਿਆਸੀ ਗਿਣਤੀਆਂ-ਮਿਣਤੀਆਂ ਉਸ ਸਮੇਂ ਧਰੀਆਂ-ਧਰਾਈਆਂ ਰਹਿ ਗਈਆਂ ਜਦੋਂ ਭਾਜਪਾ ਦੇ ਦੇਵੇਂਦਰ ਫੜਨਵੀਸ ਨੇ ਮੁੜ ਮੁੱਖ ਮੰਤਰੀ ਵਜੋਂ ਹਲਫ਼ ਲੈ ਲਿ...

ਸਦਨ ’ਚ ਫ਼ਾਰੂਕ ਦੀ ਗੈਰਮੌਜੂਦਗੀ ਦਾ ਮੁੱਦਾ ਗੂੰਜਿਆ

ਸਦਨ ’ਚ ਫ਼ਾਰੂਕ ਦੀ ਗੈਰਮੌਜੂਦਗੀ ਦਾ ਮੁੱਦਾ ਗੂੰਜਿਆ

ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਅੱਜ ਲੋਕ ਸਭਾ ਵਿੱਚ ਖਾਸਾ ਰੌਲਾ-ਰੱਪਾ ਪਿਆ। ਕਾਂਗਰਸ ਤੇ ਹੋਰਨਾਂ ਵਿਰੋਧੀ ਪਾਰਟੀਆਂ ਨੇ ਸਦਨ ’ਚੋਂ ਨੈਸ਼ਨਲ ਕਾਨਫਰੰਸ ਆਗੂ ਫਾਰੂਕ ਅਬਦੁੱਲਾ ਦੀ ਗੈਰ-ਮੌਜੂਦਗੀ ਸਮੇਤ ਹੋਰ ਕਈ ਮੁ...

ਜੇਐੱਨਯੂ: ਸੰਸਦ ਵੱਲ ਮਾਰਚ ਕਰਦੇ ਵਿਦਿਆਰਥੀਆਂ ’ਤੇ ਲਾਠੀਚਾਰਜ

ਜੇਐੱਨਯੂ: ਸੰਸਦ ਵੱਲ ਮਾਰਚ ਕਰਦੇ ਵਿਦਿਆਰਥੀਆਂ ’ਤੇ ਲਾਠੀਚਾਰਜ

ਹੋਸਟਲ ਫੀਸ ’ਚ ਵਾਧੇ ਦਾ ਵਿਰੋਧ ਕਰ ਰਹੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਦੇ ਹਜ਼ਾਰਾਂ ਵਿਦਿਆਰਥੀਆਂ ਵੱਲੋਂ ਅੱਜ ਸੰਸਦ ਵੱਲ ਮਾਰਚ ਕੱਢਿਆ ਗਿਆ ਤਾਂ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ...

ਜਸਟਿਸ ਬੋਬੜੇ ਨੇ ਮੁਲਕ ਦੇ 47ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲਿਆ

ਜਸਟਿਸ ਬੋਬੜੇ ਨੇ ਮੁਲਕ ਦੇ 47ਵੇਂ ਚੀਫ਼ ਜਸਟਿਸ ਵਜੋਂ ਹਲਫ਼ ਲਿਆ

ਇਤਿਹਾਸਕ ਅਯੁੱਧਿਆ ਫ਼ੈਸਲਾ ਸੁਣਾਉਣ ਵਾਲੀ ਸੰਵਿਧਾਨਕ ਬੈਂਚ ’ਚ ਸ਼ੁਮਾਰ ਜਸਟਿਸ ਸ਼ਰਦ ਅਰਵਿੰਦ ਬੋਬੜੇ (63) ਨੂੰ ਅੱਜ ਸਵੇਰੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੁਲਕ ਦੇ 47ਵੇਂ ਚੀਫ਼ ਜਸਟਿਸ ਵਜੋਂ ਹਲਫ਼ ਦਿਵਾਇਆ। ਸਵ...

ਚੰਗਾਲੀਵਾਲਾ ਮਾਮਲਾ: ਮੁਜ਼ਾਹਰਾਕਾਰੀਆਂ ਤੇ ਸਰਕਾਰ ਵਿਚਾਲੇ ਸਮਝੌਤਾ

ਚੰਗਾਲੀਵਾਲਾ ਮਾਮਲਾ: ਮੁਜ਼ਾਹਰਾਕਾਰੀਆਂ ਤੇ ਸਰਕਾਰ ਵਿਚਾਲੇ ਸਮਝੌਤਾ

ਚੰਡੀਗੜ੍ਹ/ ਲਹਿਰਾਗਾਗਾ-ਪੰਜਾਬ ਸਰਕਾਰ ਅਤੇ ਸੰਗਰੂਰ ਜ਼ਿਲ੍ਹੇ ਦੇ ਚੰਗਾਲੀਵਾਲਾ ਪਿੰਡ ਦੇ ਮਰਹੂਮ ਜਗਮੇਲ ਸਿੰਘ ਦੇ ਵਾਰਸਾਂ ਅਤੇ ਪੀੜਿਤ ਪਰਿਵਾਰ ਨੂੰ ਇਨਸਾਫ ਦਿਵਾਉਣ ’ਚ ਜੁਟੀਆਂ ਜਥੇਬੰਦੀਆਂ ਵਿਚਾਲੇ ਸਮਝੌਤਾ ...

ਹਰਿਮੰਦਰ ਸਾਹਿਬ ’ਚ ਮੱਥਾ ਟੇਕਣ ਮੌਕੇ ਮੂਸੇਵਾਲਾ ਨੇ ਦਿਖਾਏ ਤੇਵਰ

ਹਰਿਮੰਦਰ ਸਾਹਿਬ ’ਚ ਮੱਥਾ ਟੇਕਣ ਮੌਕੇ ਮੂਸੇਵਾਲਾ ਨੇ ਦਿਖਾਏ ਤੇਵਰ

ਅੰਮ੍ਰਿਤਸਰ-ਵਿਵਾਦਾਂ ਵਿਚ ਘਿਰੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਸ ਦੀ ਆਮਦ ਵੇਲੇ ਹੋਈ ਤਕਰਾਰ ਦੌਰਾਨ ਇਲੈਕਟ੍ਰਾਨਿਕ ਮੀਡੀਆ ਦਾ ਇਕ ਪੱਤਰਕਾਰ ਹੇਠਾਂ ਡਿੱ...

ਮਨਜੀਤ ਧਨੇਰ ਬਰਨਾਲਾ ਜੇਲ੍ਹ ’ਚੋਂ ਰਿਹਾਅ

ਮਨਜੀਤ ਧਨੇਰ ਬਰਨਾਲਾ ਜੇਲ੍ਹ ’ਚੋਂ ਰਿਹਾਅ

ਚੰਡੀਗੜ੍ਹ/ਬਰਨਾਲਾ-ਬਰਨਾਲਾ ਜੇਲ੍ਹ ਪ੍ਰਸ਼ਾਸਨ ਨੇ ਖੱਬੇ ਪੱਖੀ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੂੰ ਅੱਜ ਰਾਤ ਸਾਢੇ ਅੱਠ ਵਜੇ ਦੇ ਕਰੀਬ ਰਿਹਾਅ ਕਰ ਦਿੱਤਾ। ਰਾਜਪਾਲ ਵੀ.ਪੀ.ਸਿੰਘ ਬਦਨੌਰ ਦੀ ਰਸਮੀ ਪ੍ਰਵਾਨਗੀ ਮਗਰੋਂ ...

ਰਾਫ਼ਾਲ: ਮੋਦੀ ਸਰਕਾਰ ਨੂੰ ਦੂਜੀ ਵਾਰ ਕਲੀਨ ਚਿੱਟ

ਰਾਫ਼ਾਲ: ਮੋਦੀ ਸਰਕਾਰ ਨੂੰ ਦੂਜੀ ਵਾਰ ਕਲੀਨ ਚਿੱਟ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਫਰਾਂਸੀਸੀ ਕੰਪਨੀ ਦਾਸੋ ਏਵੀਏਸ਼ਨ ਤੋਂ 36 ਰਾਫ਼ਾਲ ਲੜਾਕੂ ਜੈੱਟਾਂ ਦੀ ਖ਼ਰੀਦ ਬਾਰੇ ਮੋਦੀ ਸਰਕਾਰ ਨੂੰ ਦੂਜੀ ਵਾਰ ਕਲੀਨ ਚਿੱਟ ਦਿੰਦਿਆਂ ਐੱਫਆਈਆਰ ਦਰਜ ਕਰਨ ਦੀ ਅਰਜ਼ੀ ਨੂੰ ਰੱਦ ਕਰ ਦ...

1 2 3 4 Showing 1 to 12 of 41
super visa