22 23 24 25 26 Showing 277 to 288 of 505

ਚੇਅਰਮੈਨ ਜਲੰਧਰ ਇੰਪਰੂਵਮੈਂਟ ਟਰੱਸਟ ਵਲੋਂ 3000 ਮਾਸਕ ਅਤੇ 54 ਪੀਪੀਈ ਕਿਟਾਂ ਸੈਨੇਟਰੀ ਵਰਕਰਾਂ ਅਤੇ ਸੀਵਰਮੈਨਾਂ ਨੂੰ ਤਕਸੀਮ

ਚੇਅਰਮੈਨ ਜਲੰਧਰ ਇੰਪਰੂਵਮੈਂਟ ਟਰੱਸਟ ਵਲੋਂ 3000 ਮਾਸਕ ਅਤੇ 54 ਪੀਪੀਈ ਕਿਟਾਂ ਸੈਨੇਟਰੀ ਵਰਕਰਾਂ ਅਤੇ ਸੀਵਰਮੈਨਾਂ ਨੂੰ ਤਕਸੀਮ

ਜਲੰਧਰ , 27 ਅਪ੍ਰੈਲ (ਸੰਦੀਪ) – ਕੋਵਿਡ-19 ਮਹਾਂਮਾਰੀ ਦੌਰਾਨ ਮੋਹਰਲੀਆਂ ਕਤਾਰਾਂ ਵਿੱਚ ਡਿਊਟੀ ਨਿਭਾ ਰਹੇ ਸੈਨੇਟਰੀ ਵਰਕਰਾਂ ਅਤੇ ਸੀਵਰਮੈਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਕ ਨੇਕ ਤੇ ਵਿਸ਼ੇਸ਼ ਪਹਿਲ ਕਦਮੀ ਕ...

ਡਿਪਟੀ ਕਮਿਸ਼ਨਰ ਵਲੋਂ ਖ਼ਰੀਦ ਏਜੰਸੀਆਂ ਦੇ ਮੁੱਖੀਆਂ ਨੂੰ ਜ਼ਿਲ੍ਹੇ ’ਚ ਕਣਕ ਦੀ ਖ਼ਰੀਦ ਤੇ ਚੁਕਾਈ ਪ੍ਰਕਿਰਿਆ ਨੂੰ ਤੇਜ਼ ਕਰਨ ਦੀਆਂ ਹਦਾਇਤਾਂ

ਡਿਪਟੀ ਕਮਿਸ਼ਨਰ ਵਲੋਂ ਖ਼ਰੀਦ ਏਜੰਸੀਆਂ ਦੇ ਮੁੱਖੀਆਂ ਨੂੰ ਜ਼ਿਲ੍ਹੇ ’ਚ ਕਣਕ ਦੀ ਖ਼ਰੀਦ ਤੇ ਚੁਕਾਈ ਪ੍ਰਕਿਰਿਆ ਨੂੰ ਤੇਜ਼ ਕਰਨ ਦੀਆਂ ਹਦਾਇਤਾਂ

ਜਲੰਧਰ , 27 ਅਪ੍ਰੈਲ (ਸੰਦੀਪ) – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਮੁੱਖੀਆਂ ਨੂੰ ਹਦਾਇਤਾਂ ਕੀਤੀਆਂ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੇ ਖ਼ਰੀਦੀ ਕਣ...

ਸੂਬਾ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਜਲੰਧਰ ਤੋਂ ਨੰਦੇੜ ਫਸਿਆ ਪਹਿਲਾ ਸ਼ਰਧਾਲੂ ਘਰ ਵਾਪਿਸ ਆ ਸਕਿਆ

ਸੂਬਾ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਜਲੰਧਰ ਤੋਂ ਨੰਦੇੜ ਫਸਿਆ ਪਹਿਲਾ ਸ਼ਰਧਾਲੂ ਘਰ ਵਾਪਿਸ ਆ ਸਕਿਆ

ਜਲੰਧਰ , 27 ਅਪ੍ਰੈਲ (ਸੰਦੀਪ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਦੇਸ ਵਿਆਪੀ ਲਾਕਡਾਊਨ ਕਰਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ,ਨੰਦੇੜ ਵਿਖੇ ਫਸੇ ਰਾਜ ਦੇ ਵਸਨੀਕਾਂ ਨੂੰ ਵਾ...

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸ਼ਹਿਰ ’ਚ ਫਲੈਗ ਮਾਰਚ ਦੀ ਅਗਵਾਈ

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸ਼ਹਿਰ ’ਚ ਫਲੈਗ ਮਾਰਚ ਦੀ ਅਗਵਾਈ

ਜਲੰਧਰ , 27 ਅਪ੍ਰੈਲ (ਸੰਦੀਪ) – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਸੁਰੱਖਿਆ ਬਲਾਂ ਨਾਲ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕ...

ਜ਼ਿਲ੍ਹਾ ਪ੍ਰਸ਼ਾਸਨ ਨੇ 100257 ਲੀਟਰ ਦੁੱਧ, 871 ਕਿਲੋ ਪਨੀਰ, 9728 ਕਿਲੋ ਦਹੀਂ, 10368 ਲੀਟਰ ਲੱਸੀ, 370 ਕਿਲੋ ਖੀਰ ਲੋਕਾਂ ਦੇ ਘਰਾਂ ਤੱਕ ਪਹੁੰਚਾਏ

ਜ਼ਿਲ੍ਹਾ ਪ੍ਰਸ਼ਾਸਨ ਨੇ 100257 ਲੀਟਰ ਦੁੱਧ, 871 ਕਿਲੋ ਪਨੀਰ, 9728 ਕਿਲੋ ਦਹੀਂ, 10368 ਲੀਟਰ ਲੱਸੀ, 370 ਕਿਲੋ ਖੀਰ ਲੋਕਾਂ ਦੇ ਘਰਾਂ ਤੱਕ ਪਹੁੰਚਾਏ

ਜਲੰਧਰ , 27 ਅਪ੍ਰੈਲ (ਸੰਦੀਪ) – ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਦੇ ਘਰਾਂ ਤੱਕ ਜਰੂਰੀ ਚੀਜ਼ਾਂ ਮੁਹੱਈਆ ਕਰਵਾਉਣ ਦੀ ਕੜੀ ਵਜੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ 10...

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਨੂੰ 45000 ਕਿਲੋ ਕਣਕ ਦਾ ਆਟਾ, 9000 ਕਿਲੋ ਦਾਲਾਂ ਅਤੇ 9000 ਕਿਲੋਂ ਖੰਡ ਮੁਹੱਈਆ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਨੂੰ 45000 ਕਿਲੋ ਕਣਕ ਦਾ ਆਟਾ, 9000 ਕਿਲੋ ਦਾਲਾਂ ਅਤੇ 9000 ਕਿਲੋਂ ਖੰਡ ਮੁਹੱਈਆ

ਜਲੰਧਰ , 27 ਅਪ੍ਰੈਲ (ਸੰਦੀਪ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਸਮਾਜ ਦੇ ਕਮਜ਼ੋਰ ਵਰਗਾਂ ਤੇ ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰ...

ਕੋਵਿਡ-19 ਤੋਂ ਪ੍ਰਭਾਵਿਤ ਲੋਕਾਂ ਦੀ 100 ਪ੍ਰਤੀਸ਼ਤ ਪਹਿਚਾਣ ਨੂੰ ਯਕੀਨੀ ਬਣਾ ਕੇ ਸਮਾਜ ’ਤੇ ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਘਟਾਇਆ

ਕੋਵਿਡ-19 ਤੋਂ ਪ੍ਰਭਾਵਿਤ ਲੋਕਾਂ ਦੀ 100 ਪ੍ਰਤੀਸ਼ਤ ਪਹਿਚਾਣ ਨੂੰ ਯਕੀਨੀ ਬਣਾ ਕੇ ਸਮਾਜ ’ਤੇ ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਘਟਾਇਆ

ਜਲੰਧਰ , 27 ਅਪ੍ਰੈਲ (ਸੰਦੀਪ) – ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ 100 ਪ੍ਰਤੀਸ਼ਤ ਪਹਿਚਾਣ ਨੂੰ ਯਕੀਨੀ ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਆਨ ਲਾਈਨ ਕੌਂਸਲਿਗ ਦੀ ਪੇਸ਼ਕਸ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਆਨ ਲਾਈਨ ਕੌਂਸਲਿਗ ਦੀ ਪੇਸ਼ਕਸ

ਜਲੰਧਰ , 27 ਅਪ੍ਰੈਲ (ਸੰਦੀਪ) – ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਸਕੀਮ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਭਾਗ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਆਨ ਲਾਈਨ ਕੌਂਸÇਲੰਗ ਦੀ ਸੁਵਿਧਾ ਦੀ ਪੇਸ਼ਕਸ ਕੀਤੀ ਗਈ ਹੈ ਤ...

ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਹਿਨਣ ਸਮੇਤ 10 ਐਫ.ਆਈ.ਆਰ ਦਰਜ਼

ਕਮਿਸ਼ਨਰੇਟ ਪੁਲਿਸ ਵਲੋਂ ਮਾਸਕ ਨਾ ਪਹਿਨਣ ਸਮੇਤ 10 ਐਫ.ਆਈ.ਆਰ ਦਰਜ਼

ਜਲੰਧਰ , 27 ਅਪ੍ਰੈਲ (ਸੰਦੀਪ) – ਸ਼ਹਿਰ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਗਾਏ ਗਏ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ ਮਾਸਕ ਨਾ ਪਹਿਨਣ ਅਤੇ ਬਿਨਾਂ ਯੋਗ ਕਰਫ਼ਿਊ ਪਾਸ ਦੇ ਬਾਹ...

ਸੋਮਵਾਰ 27 ਅਪੈ੍ਰਲ ਤੋਂ ਫ਼ਲ ਤੇ ਸਬਜ਼ੀ ਮੰਡੀ ਮਕਸੂਦਾਂ ’ਚ ਲਾਗੂ ਹੋਵੇਗਾ ਔਡ/ਈਵਨ ਫਾਰਮੂਲਾ

ਸੋਮਵਾਰ 27 ਅਪੈ੍ਰਲ ਤੋਂ ਫ਼ਲ ਤੇ ਸਬਜ਼ੀ ਮੰਡੀ ਮਕਸੂਦਾਂ ’ਚ ਲਾਗੂ ਹੋਵੇਗਾ ਔਡ/ਈਵਨ ਫਾਰਮੂਲਾ

ਜਲੰਧਰ 26 ਅਪ੍ਰੈਲ (ਸੰਦੀਪ) – ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਮੱਦੇ ਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫ਼ਲ ਤੇ ਸਬਜ਼ੀ ਮੰਡੀ ਮਕਸੂਦਾਂ ਵਿਖੇ ਭੀੜ ਨੂੰ ਇਕੱਠੇ ਨਾ ਹੋਣ ਦੇਣ ਲਈ 27 ਅਪੈ੍ਰਲ ਦਿਨ ਸੋਮਵ...

सिविल अस्पताल में कोविड -19 मरीजों द्वारा रोजाना प्रयोग किये जाने वाले सामनों की निजी किटें उपलध

सिविल अस्पताल में कोविड -19 मरीजों द्वारा रोजाना प्रयोग किये जाने वाले सामनों की निजी किटें उपलध

जालन्धर  26 अप्रैल  - जिला प्रशासन द्वारा सिविल अस्पताल में कोरोना पॉजिटिव मरीजों की सुख सुविधा का 2याल रखते हुए उनको रोजमर्रा का प्रयोग की जाने वाली जरूरी वस्तुओं क...

 ਕਣਕ ਦੀ ਸੁਚੱਜੀ ਖ਼ਰੀਦ ਪ੍ਰਕਿਰਿਆ ਦੌਰਾਨ 1.34 ਲੱਖ ਮੀਟਰਿਕ ਟਨ ਕਣਕ ਦੀ ਖਰੀਦ- ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.

 ਕਣਕ ਦੀ ਸੁਚੱਜੀ ਖ਼ਰੀਦ ਪ੍ਰਕਿਰਿਆ ਦੌਰਾਨ 1.34 ਲੱਖ ਮੀਟਰਿਕ ਟਨ ਕਣਕ ਦੀ ਖਰੀਦ- ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.

ਜਲੰਧਰ 26 ਅਪ੍ਰੈਲ (ਸੰਦੀਪ) – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਚੱਲ ਰਹੀ ਸੁਚੱਜੀ ਤੇ ਨਿਰਵਿਘਨ ਖ਼ਰੀਦ ਪ੍ਰਕਿਰਿਆ ਦ...

22 23 24 25 26 Showing 277 to 288 of 505
super visa