ਖਬਰਾਂ

18 19 20 21 22 Showing 229 to 240 of 529

ਜ਼ਿਲਾ ਪ੍ਰਸ਼ਾਸਨ ਵਲੋਂ ਲੋੜਵੰਦ ਲੋਕਾਂ ਨੂੰ 3000 ਸੁੱਕੇ ਰਾਸ਼ਨ ਦੇ ਪੈਕੇਟ ਮੁਹੱਈਆ

ਜ਼ਿਲਾ ਪ੍ਰਸ਼ਾਸਨ ਵਲੋਂ ਲੋੜਵੰਦ ਲੋਕਾਂ ਨੂੰ 3000 ਸੁੱਕੇ ਰਾਸ਼ਨ ਦੇ ਪੈਕੇਟ ਮੁਹੱਈਆ

ਜਲੰਧਰ , 4 ਮਈ (ਸੰਦੀਪ) - ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇ ਨਜ਼ਰ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਨੂੰ ਰਾਹਤ ਪਹੁੰਚਾਉਣ ਦੀ ਲੜੀ ਵਜੋਂ ਜ਼ਿਲਾ ਪ੍ਰਸ਼ਾਸਨ ਵਲੋਂ 3000 ਲੋਕਾਂ ਨੂੰ ਸੁੱਕੇ ਰਾਸ਼ਨ ਦੇ ਪੈ...

ਜ਼ਿਲਾ ਮੈਜਿਸਟਰੇਟ ਵਲੋਂ ਕਣਕ ਦੀ ਨਾੜ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਆਦੇਸ਼ ਜਾਰੀ

ਜ਼ਿਲਾ ਮੈਜਿਸਟਰੇਟ ਵਲੋਂ ਕਣਕ ਦੀ ਨਾੜ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਆਦੇਸ਼ ਜਾਰੀ

ਜਲੰਧਰ , 4 ਮਈ (ਸੰਦੀਪ) -  ਡਿਪਟੀ ਕਮਿਸ਼ਨਰ-ਕਮ-ਜ਼ਿਲਾ ਮੈਜਿਸਟਰੇਟ ਸ੍ਰੀ ਵਰਿੰਦਰਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਜਲੰਧਰ ਵਿੱਚ ਕਣਕ ਦੀ ਨਾੜ/ਰਹਿੰਦ ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।...

जिला प्रशासन द्वारा 102656 लीटर दूध,  929 किलो पनीर, 10487  किलो दही, 12888 लीटर लस्सी, 352 किलो खीर घरों तक उपलब्ध

जिला प्रशासन द्वारा 102656 लीटर दूध,  929 किलो पनीर, 10487  किलो दही, 12888 लीटर लस्सी, 352 किलो खीर घरों तक उपलब्ध

जालंधर 04 मई  - जिले में कोरोना वायरस को फैलने से रोकने के लिए लगाए गए कर्फ़्यू के दौरान लोगों के घरों तक जरूरी समान उपलब्ध करवाने की कडी के तौर पर आज जिला प्रशासन की तरफ स...

ਹਰੀਪੁਰ ਖਾਲਸਾ ਫਿਲੌਰ ਵਿਖੇ ਸਮਾਜ ਸੇਵੀ ਐਨ.ਆਰ.ਆਈ ਮਹਿੰਦਰ ਸਿੰਘ ਢਿੱਲੋਂ ਅਤੇ ਸਮੂਹ ਢਿੱਲੋਂ ਪਰਿਵਾਰ ਵਲੋਂ 260 ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ

ਹਰੀਪੁਰ ਖਾਲਸਾ ਫਿਲੌਰ ਵਿਖੇ ਸਮਾਜ ਸੇਵੀ ਐਨ.ਆਰ.ਆਈ ਮਹਿੰਦਰ ਸਿੰਘ ਢਿੱਲੋਂ ਅਤੇ ਸਮੂਹ ਢਿੱਲੋਂ ਪਰਿਵਾਰ ਵਲੋਂ 260 ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ

ਫਿਲੌਰ, 3 ਮਈ (ਰਜਿੰਦਰ ਕੁਮਾਰ) – ਕੋਰੋਨਾ ਵਾਇਰਸ ਨਾਲ ਅੱਜ ਭਾਰਤ ਸਮੇਤ ਪੂਰੀ ਦੁਨੀਆ ਜੂਝ ਰਹੀ ਹੈ। ਪੰਜਾਬ ਅੰਦਰ ਵੀ ਕਰਫ਼ਿਊ ਲੱਗਾ ਹੋਣ ਕਾਰਨ ਲੋਕ ਘਰਾਂ ਦੇ ਅੰਦਰ ਬੰਦ ਹਨ। ਸੂਬੇ ਅੰਦਰ ਬੇਸ਼ਕ ਸਰਕਾਰ ਵਲੋਂ ਲੋੜਵੰਦ ...

ਮਈ ਮਹੀਨੇ ‘ਚ ਵੀ 37 ਹਜ਼ਾਰ ਲੋੜਵੰਦ ਪਰਿਵਾਰਾਂ ਦਾ ਚੁੱਲ੍ਹਾ ਤੱਪਦਾ ਰੱਖੇਗੀ ਸਰਬੱਤ ਦਾ ਭਲਾ ਟਰੱਸਟ

ਮਈ ਮਹੀਨੇ ‘ਚ ਵੀ 37 ਹਜ਼ਾਰ ਲੋੜਵੰਦ ਪਰਿਵਾਰਾਂ ਦਾ ਚੁੱਲ੍ਹਾ ਤੱਪਦਾ ਰੱਖੇਗੀ ਸਰਬੱਤ ਦਾ ਭਲਾ ਟਰੱਸਟ

ਜਲੰਧਰ , 3 ਮਈ (ਸੰਦੀਪ) – ਬਿਨਾਂ ਪੈਸਾ ਇਕੱਠਾ ਕੀਤਿਆਂ ਆਪਣੀ ਨਿੱਜੀ ਕਮਾਈ ‘ਚੋਂ ਕਰੋੜਾਂ ਰੁਪਏ ਖਰਚ ਕਰ ਕੇ ਵਿਲੱਖਣ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਪੰਜਾਬ,ਪੰਜਾਬੀ ਤੇ ਪੰਜਾਬੀਅਤ ਦਾ ਮਾਣ ਬਣ ਚੁੱਕੇ ...

ਜ਼ਿਲਾ ਪ੍ਰਸ਼ਾਸਨ ਵਲੋਂ ਲੋੜਵੰਦ ਲੋਕਾਂ 'ਚ 3000 ਸੁੱਕੇ ਰਾਸ਼ਨ ਦੇ ਪੈਕੇਟ ਤਕਸੀਮ

ਜ਼ਿਲਾ ਪ੍ਰਸ਼ਾਸਨ ਵਲੋਂ ਲੋੜਵੰਦ ਲੋਕਾਂ 'ਚ 3000 ਸੁੱਕੇ ਰਾਸ਼ਨ ਦੇ ਪੈਕੇਟ ਤਕਸੀਮ

ਜਲੰਧਰ, 3 ਮਈ (ਸੰਦੀਪ) - ਜ਼ਿਲੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਸਮਾਜ ਦੇ ਕਮਜ਼ੋਰ ਤੇ ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਨੂੰ ਜਾਰੀ ਰੱਖਦਿਆਂ ਜ਼ਿਲਾ ਪ੍ਰਸ਼ਾਸਨ ਵਲੋਂ ...

ਸੂਬਾ ਸਰਕਾਰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਲੋੜਵੰਦ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ- ਵਿਧਾਇਕ ਸੁਸ਼ੀਲ ਕੁਮਾਰ ਰਿੰਕੂ

ਸੂਬਾ ਸਰਕਾਰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਲੋੜਵੰਦ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ- ਵਿਧਾਇਕ ਸੁਸ਼ੀਲ ਕੁਮਾਰ ਰਿੰਕੂ

ਜਲੰਧਰ, 3 ਮਈ (ਸੰਦੀਪ) - ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਮਾਰਟ ਕਾਰਡ ਧਾਰਕਾਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣਾ ਅੰਨ ਯੋਜਨਾ ਤਹਿਤ ਤ...

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਸਰਟੀਫਾਈਡ ਬੀਜ ਖ਼ਰੀਦਣ ਦੀ ਅਪੀਲ

ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਸਰਟੀਫਾਈਡ ਬੀਜ ਖ਼ਰੀਦਣ ਦੀ ਅਪੀਲ

ਜਲੰਧਰ, 3 ਮਈ (ਸੰਦੀਪ) -  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ਲਈ ਸਰਟੀਫਾਈਡ ਅਤੇ ਸਿਫਾਰਸ਼ ਕੀਤੇ ਹੋਏ ਬੀਜ ਹੀ ਖ਼ਰੀਦੇ ਜਾਣ।                 ਮੁੱਖ ਖੇਤੀਬ...

ਜਲੰਧਰ 'ਚ ਫਸੇ ਜੰਮੂ ਅਤੇ ਕਸ਼ਮੀਰ ਯੂ.ਟੀ ਦੇ 162 ਲੋਕਾਂ ਨੂੰ ਪੰਜ ਬੱਸਾਂ ਰਾਹੀਂ ਵਾਪਿਸ ਭੇਜਿਆ ਗਿਆ

ਜਲੰਧਰ 'ਚ ਫਸੇ ਜੰਮੂ ਅਤੇ ਕਸ਼ਮੀਰ ਯੂ.ਟੀ ਦੇ 162 ਲੋਕਾਂ ਨੂੰ ਪੰਜ ਬੱਸਾਂ ਰਾਹੀਂ ਵਾਪਿਸ ਭੇਜਿਆ ਗਿਆ

ਜਲੰਧਰ, 3 ਮਈ (ਸੰਦੀਪ) - ਜੰਮੂ ਕਸ਼ਮੀਰ ਦੇ ਵਾਸੀ ਜੋ ਕਿ ਦੇਸ਼ ਵਿਆਪੀ ਲਾਕਡਾਊਨ/ਕਰਫ਼ਿਊ ਦੌਰਾਨ ਜਲੰਧਰ ਵਿਖੇ ਫਸ ਗਏ ਸਨ ਨੂੰ ਸ਼ੁਕਰਵਾਰ ਦੇਰ ਸ਼ਾਮ ਨੂੰ ਘਰ ਵਾਪਿਸ ਭੇਜਿਆ ਗਿਆ ਜਿਸ 'ਤੇ ਉਨਾਂ ਵਲੋਂ ਪੰਜਾਬ ਸਰਕਾਰ ਅਤੇ ਜ਼ਿਲਾ ...

ਕਮਿਸ਼ਨਰੇਟ ਪੁਲਿਸ ਵਲੋਂ ਕਰਫ਼ਿਊ ਦੌਰਾਨ ਏ.ਐਸ.ਆਈ. 'ਤੇ ਕਾਰ ਚੜਾਉਣ ਵਾਲੇ ਨੌਜਵਾਨ ਅਤੇ ਉਸਦੇ ਪਿਤਾ ਖਿਲਾਫ਼ ਕੇਸ ਦਰਜ

ਕਮਿਸ਼ਨਰੇਟ ਪੁਲਿਸ ਵਲੋਂ ਕਰਫ਼ਿਊ ਦੌਰਾਨ ਏ.ਐਸ.ਆਈ. 'ਤੇ ਕਾਰ ਚੜਾਉਣ ਵਾਲੇ ਨੌਜਵਾਨ ਅਤੇ ਉਸਦੇ ਪਿਤਾ ਖਿਲਾਫ਼ ਕੇਸ ਦਰਜ

ਜਲੰਧਰ, 3 ਮਈ (ਸੰਦੀਪ) - ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਸ਼ਨੀਵਾਰ ਦੀ ਸਵੇਰੇ ਨੂੰ ਇਕ ਨੌਜਵਾਨ ਅਤੇ ਉਸ ਦੇ ਪਿਤਾ ਦੇ ਖਿਲਾਫ  ਕਰਫ਼ਿਊ ਦੌਰਾਨ ਨਾਕੇ 'ਤੇ ਰੋਕਣ ਦੀ ਕੋਸ਼ਿਸ ਕਰਦਿਆਂ ਸਹਾਇਕ ਸਬ ਇੰਸਪੈਕਟਰ 'ਤੇ ਕਾਰ ਚੜਾਉਣ ...

ਜ਼ਿਲਾ ਪ੍ਰਸ਼ਾਸਨ ਨੇ 103026 ਲੀਟਰ ਦੁੱਧ, 856 ਕਿਲੋ ਪਨੀਰ, 10800 ਕਿਲੋ ਦਹੀਂ,16344 ਲੀਟਰ ਲੱਸੀ, 371 ਕਿਲੋ ਖੀਰ ਅਤੇ 7420 ਕੁਇੰਟਲ ਸਬਜ਼ੀਆਂ ਅਤੇ ਫ਼ਲ ਲੋਕਾਂ ਦੇ ਘਰਾਂ ਤੱਕ ਪਹੁੰਚਾਏ

ਜ਼ਿਲਾ ਪ੍ਰਸ਼ਾਸਨ ਨੇ 103026 ਲੀਟਰ ਦੁੱਧ, 856 ਕਿਲੋ ਪਨੀਰ, 10800 ਕਿਲੋ ਦਹੀਂ,16344 ਲੀਟਰ ਲੱਸੀ, 371 ਕਿਲੋ ਖੀਰ ਅਤੇ 7420 ਕੁਇੰਟਲ ਸਬਜ਼ੀਆਂ ਅਤੇ ਫ਼ਲ ਲੋਕਾਂ ਦੇ ਘਰਾਂ ਤੱਕ ਪਹੁੰਚਾਏ

ਜਲੰਧਰ, 2 ਮਈ (ਸੰਦੀਪ) - ਜ਼ਿਲੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਦੇ ਘਰਾਂ ਤੱਕ ਜਰੂਰੀ ਚੀਜ਼ਾਂ ਮੁਹੱਈਆ ਕਰਵਾਉਣ ਦੀ ਕੜੀ ਵਜੋਂ ਅੱਜ ਜ਼ਿਲਾ ਪ੍ਰਸ਼ਾਸਨ ਵਲੋਂ 103026 ਲੀਟਰ ਦੁੱਧ ...

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸ਼ਹਿਰ ’ਚ ਫਲੈਗ ਮਾਰਚ ਦੀ ਅਗਵਾਈ

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਸ਼ਹਿਰ ’ਚ ਫਲੈਗ ਮਾਰਚ ਦੀ ਅਗਵਾਈ

ਜਲੰਧਰ , 2 ਮਈ (ਸੰਦੀਪ) – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਸੁਰੱਖਿਆ ਬਲਾਂ ਨਾਲ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਫਲੈਗ ਮਾਰਚ ਦੀ ਅਗਵ...

18 19 20 21 22 Showing 229 to 240 of 529
super visa