| 41 42 43 44 45 | Showing 505 to 516 of 529 |
ਸੰਸਦੀ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਦੇਸ਼ ਵਿੱਚ ਕੈਂਸਰ ਦੇ ਇਲਾਜ ਲਈ ਮੁੱਢਲੇ ਢਾਂਚੇ ਨੂੰ ਵਿਕਸਤ ਕੀਤਾ ਜਾਵੇ ਅਤੇ ਮੋਹਰੀ ਕੈਂਸਰ ਸੰਸਥਾ ਦਾ ਵਿਕਾਸ ਕਰ ਕੇ ਇਲਾਜ ਹਰੇਕ ਮਰੀਜ਼ ਦੀ ਪਹੁੰਚ ਵਿੱਚ ਕੀਤਾ ...
ਨਵੀਂ ਦਿੱਲੀ-ਬ੍ਰਿਕਸ ਸੰਮੇਲਨ ਦੁਨੀਆ ਦੀਆਂ ਪੰਜ ਵੱਡੀਆਂ ਅਰਥਵਿਵਸਥਾਵਾਂ ਵਿਚਾਲੇ ਕਈ ਅਹਿਮ ਮੁੱਦਿਆਂ ’ਤੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ’ਤੇ ਕੇਂਦਰਿਤ ਰਹੇਗਾ। ਇਨ੍ਹਾਂ ਵਿੱਚ ਡਿਜੀਟਲ ਅਰਥ ਵਿਵਸਥਾ, ਵਿਗ...
ਕੇਂਦਰੀ ਮੰਤਰੀ ਮੰਡਲ ਦੀ ਸਿਫਾਰਸ਼ ਉੱਤੇ ਮੰਗਲਵਾਰ ਨੂੰ ਮਹਾਰਾਸ਼ਟਰ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋ ਗਿਆ ਹੈ। ਇਸ ਤੋਂ ਪਹਿਲਾਂ ਦਿਨ ਭਰ ਤੇਜੀ ਨਾਲ ਚੱਲੇ ਘਟਨਾਕ੍ਰਮ ਵਿੱਚ ਰਾਜਪਾਲ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ...
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇੱਥੇ ਗੁਰਦੁਆਰਾ ਬੇਰ ਸਾਹਿਬ ਵਿੱਚ ਕਰਵਾਏ ਗਏ ਮੁੱਖ ਸਮਾਗਮ ’ਚ ਲੱਖਾਂ ਦੀ ਗਿਣਤੀ ’ਚ ਸੰਗਤ ਨੇ ਮੱਥਾ ਟੇਕਿਆ ਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਇਸੇ ਦੌਰਾ...
ਪਿੰਡ ਕੋਟਸੁਖੀਆ ਵਿਚ ਛੇ ਦਿਨ ਪਹਿਲਾਂ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਡੇਰਾ ਹਰਕਾ ਦਾਸ ’ਚ ਸੇਵਾਦਾਰ ਬਾਬਾ ਦਿਆਲ ਦਾਸ (60) ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੇ ਮਾਮਲੇ ਵਿੱਚ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਖ਼...
ਜਲੰਧਰ-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇ...
ਚੰਡੀਗੜ੍ਹ-ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿਚ ਫਾਂਸੀ ਦੀ ਸਜ਼ਾਯਾਫ਼ਤਾ ਅਤਿਵਾਦੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਵਿਚ ਤਬਦ...
ਮੁੰਬਈ-ਪੰਜਾਬ ਅਤੇ ਮਹਾਰਾਸ਼ਟਰ ਕੋਆਪ੍ਰੇਟਿਵ (ਪੀਐੱਮਸੀ) ਬੈਂਕ ’ਚ ਘੁਟਾਲੇ ਦਾ ਅਸਰ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ (ਕਰਤਾਰਪੁਰ) ਦੇ ਦਰਸ਼ਨ ਦੀਦਾਰ ਲਈ ਜਾਣ ਵਾਲੇ ਸਿੱਖਾਂ ’ਤੇ ਪਿਆ ਹੈ। ਕਰਤਾਰਪੁਰ ...
ਹੈਦਰਾਬਾਦ-ਇਥੇ ਕਾਚੇਗੁੜਾ ਰੇਲਵੇ ਸਟੇਸ਼ਨ ’ਤੇ ਦੋ ਰੇਲਗੱਡੀਆਂ ਦੀ ਆਹਮੋ-ਸਾਹਮਣੀ ਟੱਕਰ ਵਿੱਚ 16 ਜਣੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ’ਚ ਇਕ ਗੱਡੀ ਦਾ ਡਰਾਈਵਰ ਵੀ ਸ਼ਾਮਲ ਹੈ, ਜੋ ਟੱਕਰ ਕਾਰਨ ਬੁਰੀ ਤਰ੍ਹਾਂ ਨੁਕਸਾਨ...
ਨਵੀਂ ਦਿੱਲੀ-ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਦੇ ਸੈਂਕੜੇ ਵਿਦਿਆਰਥੀਆਂ ਨੇ ਅੱਜ ’ਵਰਸਿਟੀ ਪ੍ਰਸ਼ਾਸਨ ਦੀ ‘ਵਿਦਿਆਰਥੀ ਵਿਰੋਧੀ’ ਨੀਤੀ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ। ਦਰਅਸਲ ’ਵਰ...
ਮੁੰਬਈ-ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣ ਲਈ ਚੱਲ ਰਹੇ ਜੋੜ ਤੋੜ ਦਰਮਿਆਨ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਸ਼ਿਵ ਸੈਨਾ ਵੱਲੋਂ ਸਰਕਾਰ ਬਣਾਉਣ ਲਈ ਲੋੜੀਂਦੀ ਹਮਾਇਤ ਸਬੰਧੀ ਪੱਤਰ ਪੇਸ਼ ਕਰਨ ਵਿਚ ਨਾਕਾਮ ਰਹਿਣ ਮਗਰੋਂ ਦੇ...
ਨਵੀਂ ਦਿੱਲੀ-ਸੁਪਰੀਮ ਕੋਰਟ ਵੱਲੋਂ ਅਯੁੱਧਿਆ ਕੇਸ ਦਾ ਨਿਬੇੜਾ ਕਰਨ ਤੋਂ ਪਹਿਲਾਂ ਸੁਰੱਖਿਆ ਬਲਾਂ ਨੂੰ ਮੁਲਕ ’ਚ ਚੌਕਸ ਰਹਿਣ ਦੇ ਹੁਕਮ ਦੇ ਦਿੱਤੇ ਗਏ ਸਨ। ਉਨ੍ਹਾਂ ਵੱਲੋਂ ਸੰਵੇਦਨਸ਼ੀਲ ਥਾਵਾਂ ’ਤੇ ਗਸ਼ਤ ਕੀਤੀ ਜ...
| 41 42 43 44 45 | Showing 505 to 516 of 529 |