ਪ੍ਰਸਾਸ਼ਨ ਵਲੋਂ ਫਿਲੌਰ ਦੇ ਨੂਰਮਹਿਲ ਰੋਡ ਤੇ ਲੋੜਵੰਦਾਂ ਤੱਕ ਪਹੁੰਚਾਇਆਂ ਗਿਆ ਖਾਣਾ
ਫਿਲੌਰ, 29 ਮਾਰਚ (ਨਿਊਜ85ਪੰਜਾਬ) – ਕੋਰੋਨਾ ਵਾਈਰਸ ਕਾਰਨ ਹੋਏ ਲਾਕ ਡਾਊਨ ਦੌਰਾਨ ਕਿਸੇ ਵੀ ਪਰਿਵਾਰ ਨੂੰ ਖਾਣੇ ਸੰਬੰਧੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਅੱਜ ਦੁਪਹਿਰ ਸਥਾਨਕ ਨੂਰਮਹਿਲ ਰੋਡ ਤੇ ਡੀ.ਐਸ.ਪੀ ਫਿਲੌਰ ਸ੍ਰੀ ਦਵਿੰਦਰ ਸਿੰਘ ਅੱਤਰੀ ਅਤੇ ਉਨ੍ਹਾਂ ਦੀ ਟੀਮ ਵਲੋਂ ਲੋੜਵੰਦ ਲੋਕਾਂ ਤੱਕ ਖਾਣਾ ਪਹੁੰਚਾਇਆਂ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡੀ.ਐਸ.ਪੀ ਅੱਤਰੀ ਨੇ ਕਿਹਾ ਕਿ ਇਸ ਆਫ਼ਤ ਦੀ ਘੜੀ ਵਿਚ ਪ੍ਰਸਾਸ਼ਨ ਪੂਰੀ ਤਰ੍ਹਾ ਲੋੜਵੰਦ ਲੋਕਾਂ ਦੀ ਮਦਦ ਲਈ ਤੱਤਪਰ ਹੈ ਉਨ੍ਹਾਂ ਕੋਰੋਨਾ ਤੇ ਜਲਦ ਕਾਬੂ ਪਾਉਣ ਵਿਚ ਸਹਾਇਤਾ ਕਰਨ ਦਾ ਸੁਨੇਹਾ ਦਿੰਦੇ ਹੋਏ ਇਲਾਕਾਂ ਇਲਾਕਾ ਨਿਵਾਸੀਆਂ ਨੂੰ ਘਰਾਂ ਅੰਦਰ ਰਹਿ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ।
.jpg)



.jpg)




.jpg)
.jpeg)

.jpeg)

.jpeg)
