ਸਰਬੱਤ ਦਾ ਭਲਾ ਟਰੱਸਟ ਨੇ ਜਲੰਧਰ ਪੁਲਿਸ ਕਮਿਸ਼ਨਰ ਨੂੰ 50 ਪੀ.ਪੀ.ਈ.ਕਿੱਟਾਂ ਤੇ 50 ਅੈੱਨ-95 ਮਾਸਕ ਦਿੱਤੇ

ਸਰਬੱਤ ਦਾ ਭਲਾ ਟਰੱਸਟ ਨੇ ਜਲੰਧਰ ਪੁਲਿਸ ਕਮਿਸ਼ਨਰ ਨੂੰ 50 ਪੀ.ਪੀ.ਈ.ਕਿੱਟਾਂ ਤੇ 50 ਅੈੱਨ-95 ਮਾਸਕ ਦਿੱਤੇ

ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਕਰੋਨਾ ਵਾਇਰਸ ਦੀ ਲਾਗ ਤੋਂ ਲੋਕਾਂ ਨੂੰ ਬਚਾਉਣ ਲਈ ਜ਼ਿਕਰਯੋਗ ਭੂਮਿਕਾ ਨਿਭਾ ਰਹੀ ਪੰਜਾਬ ਪੁਲਸ ਨੂੰ ਲੋੜੀਂਦਾ ਸਾਮਾਨ ਮੁਹੱਈਆ ਕਰਵਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਅੱਜ ਪੁਲਸ ਕਮਿਸ਼ਨਰ ਜਲੰਧਰ ਨੂੰ 50 ਪੀ.ਪੀ.ਈ. ਕਿੱਟਾਂ, 50 ਅੈੱਨ-95 ਮਾਸਕ,500 ਤਿੰਨ ਪਰਤੀ (ਧੋਣ ਯੋਗ) ਮਾਸਕ ਅਤੇ ਦੋ ਡੱਬੇ ਸੈਨੀਟਾਈਜ਼ਰ ਦਿੱਤੇ ਗਏ।

super visa