ਸ੍ਰੀ ਗੁਰੂ ਰਵਿਦਾਸ ਸਭਾ ਨਲੋਈਆ ਹੁਸਿਆਰਪੁਰ ਵਲੋਂ 120 ਜਰੂਰਤਮੰਦਾਂ ਨੂੰ ਰਾਸ਼ਨ ਵੰਡਿਆਂ ਗਿਆ

ਸ੍ਰੀ ਗੁਰੂ ਰਵਿਦਾਸ ਸਭਾ ਨਲੋਈਆ ਹੁਸਿਆਰਪੁਰ ਵਲੋਂ 120 ਜਰੂਰਤਮੰਦਾਂ ਨੂੰ ਰਾਸ਼ਨ ਵੰਡਿਆਂ ਗਿਆ

ਹੁਸਿਆਰਪੁਰ, 29 ਮਾਰਚ (ਨਿਊਜ85ਪੰਜਾਬ) – ਕੋਰੋਨਾ ਵਾਈਰਸ ਕਾਰਨ ਕੀਤੇ ਗਏ ਦੇਸ਼ ਵਿਆਪੀ ਲਾਕ ਡਾਊਨ ਦੌਰਾਨ ਜਰੂਰਤਮੰਦ ਪਰਿਵਾਰਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ ਇਸ ਲਈ ਹੁਸਿਆਰਪੁਰ ਦੇ ਪਿੰਡ ਨਲੋਈਆ ਦੀ ਸ੍ਰੀ ਗੁਰੂ ਰਵਿਦਾਸ ਸਭਾ ਵਲੋਂ ਅੱਜ 120 ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆਂ ਗਿਆ। ਇਸ ਮੌਕੇ ਸਭਾ ਦੇ ਮੈਂਬਰਾਂ ਅਤੇ ਪਤਵੰਤਿਆਂ ਨੇ ਇਲਾਕਾਂ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਦੇ ਅੰਦਰ ਹੀ ਰਹਿਣ ਤਾ ਜੋ ਕੋਰੋਨਾ ਵਾਇਰਸ ਨੂੰ ਜਲਦ ਕਾਬੂ ਕਰਨ ਵਿਚ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾ ਸਕੇ।
 

super visa